ਪੈਟਰੋਲ ਦੀਆਂ ਕੀਮਤਾਂ ‘ਚ ਵਾਧਾ, ਡੀਜ਼ਲ ਦੀਆਂ ਘਟੀਆਂ

0
98

2015_6image_19_48_540172262petrol-llਨਵੀਂ ਦਿੱਲੀ : ਕੇਂਦਰ ਸਰਕਾਰ ਨੇ ਇਕ ਵਾਰ ਫਿਰ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਇਸ ਵਾਰ ਜਿਥੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ ਉਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਪੈਟਰੋਲ ਜਿਥੇ 64 ਪੈਸੇ ਮਹਿੰਗਾ ਕੀਤਾ ਗਿਆ ਹੈ ਉਥੇ ਹੀ ਡੀਜ਼ਲ ਦੀਆਂ ਕੀਮਤਾਂ ਵਿਚ 1.35 ਰੁ. ਦੀ ਕਮੀ ਕੀਤੀ ਗਈ ਹੈ। ਇਹ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ।

ਨੇ ਆਪਣੀ ਗੱਲ ਸ਼ੇਅਰ ਕੀਤੀ ।