ਰੋਕਿਆ ਜਾ ਸਕਦਾ ਸੀ ਪਠਾਨਕੋਟ ਦਾ ਅੱਤਵਾਦੀ ਹਮਲਾ : ਵੋਹਰਾ

0
79

2016_1image_07_01_016958018pathankot-airbase-attack-ll

ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਰਾਜਪਾਲ ਐੱਨ. ਐੱਨ. ਵੋਹਰਾ ਨੇ ਅੱਜ ਕਿਹਾ ਕਿ ਜੇਕਰ ਪਿਛਲੇ ਅੱਤਵਾਦੀ ਹਮਲਿਆਂ ਤੋਂ ਸਬਕ ਸਿੱਖਦੇ ਹੋਏ ਪਾਕਿਸਤਾਨ ਨਾਲ ਲੱਗਣ ਵਾਲੀ ਦੇਸ਼ ਦੀ ਕੌਮਾਂਤਰੀ ਸਰਹੱਦ ਨੂੰ ਸੁਰੱਖਿਅਤ ਬਣਾਉਣ ਵੱਲ ਧਿਆਨ ਦਿੱਤਾ ਗਿਆ ਹੁੰਦਾ ਤਾਂ ਪਠਾਨਕੋਟ ਦੇ ਅੱਤਵਾਦੀ ਹਮਲੇ ਨੂੰ ਰੋਕਿਆ ਜਾ ਸਕਦਾ ਸੀ। ਵੋਹਰਾ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਣ ਵਾਲੀ ਸਰਹੱਦ ਅਜੇ ਵੀ ਪੂਰੀ ਤਰ੍ਹਾਂ ਸੁਰੱਖਿਅਤ ਨਹੀਂ ਹੈ। ਰਾਜਪਾਲ ਇਥੇ 7ਵੇਂ ਰਾਸ਼ਟਰੀ ਜਾਂਚ ਏਜੰਸੀ ਦਿਵਸ ਮੌਕੇ ਸੰਬੋਧਨ ਕਰਨ ਲਈ ਆਏ ਹੋਏ ਸਨ।

ਨੇ ਆਪਣੀ ਗੱਲ ਸ਼ੇਅਰ ਕੀਤੀ ।